जनभावना टाइम्स India Daily English इंडिया डेली लाइव
facebook twitter instagram
menu-icon
Top Indian News
  • ਹੋਮ
  • ਪੰਜਾਬ
  • ਰਾਸ਼ਟਰੀ
  • ਵਿਦੇਸ਼
  • ਟ੍ਰੈਡਿੰਗ
  • ਪੰਜਾਬ ਟੂ ਕੈਨੇਡਾ
  • ਟੈਕਨੋਲਜੀ
  • ਕ੍ਰਾਈਮ
  • ਲਾਈਫ ਸਟਾਈਲ
search-icon
+
  • ਹੋਮ
  • ਪੰਜਾਬ
  • ਰਾਸ਼ਟਰੀ
  • ਵਿਦੇਸ਼
  • ਟ੍ਰੈਡਿੰਗ
  • ਪੰਜਾਬ ਟੂ ਕੈਨੇਡਾ
  • ਕਿੱਸੇ ਕਹਾਣੀਆਂ
  • ਲਾਈਫ ਸਟਾਈਲ
  • ਆਟੋ
  • ਕਾਰੋਬਾਰ
  • ਸਿਹਤ
  • ਮਨੋਰੰਜ਼ਨ
  • ਧਰਮ/ ਜੋਤਿਸ਼
  • ਖੇਡਾਂ
  • Home
  • Punjab Government

Punjab Government News

  • ...
    ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਮਨਜ਼ੂਰੀ, 4,000 ਲੋਕਾਂ ਨੂੰ ਮਿਲੇਗਾ ਲਾਭ

    ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ 5 ਮੰਤਰੀਆਂ ਦੀ ਇੱਕ ਉੱਚ ਮੈਂਬਰੀ ਕਮੇਟੀ ਵੀ ਬਣਾਈ ਹੈ। ਇਸ ਤੋਂ ਇਲਾਵਾ ਭ੍ਰ...

  • ...
    ਰੇਲਵੇ ਓਵਰ ਬ੍ਰਿਜ ਨੂੰ ਲੈਕੇ ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਰਵਨੀਤ ਬਿੱਟੂ ਨੂੰ ਦਿੱਤਾ ਠੋਕਵਾਂ ਜਵਾਬ

    ਇਸ ਸਬੰਧੀ ਰਿਕਾਰਡ ਸਹਿਤ ਹਵਾਲਾ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋੜੀਂਦਾ ਇਤਰਾਜ਼ਹੀਨਤਾ ਸਰਟੀਫਿਕੇਟ (ਐਨ...

  • ...
    ਨਸ਼ਿਆਂ ਖਿਲਾਫ ਐਕਸ਼ਨ - ਹੁਣ ਜਲੰਧਰ 'ਚ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

    ਫ਼ਿਲੌਰ 'ਚ ਨਸ਼ਾ ਤਸਕਰੀ ਲਈ ਬਦਨਾਮ ਪਿੰਡ ਖ਼ਾਨਪੁਰ 'ਚ ਐਤਵਾਰ ਸਵੇਰੇ ਦਿਹਾਤੀ ਪੁਲਿਸ ਦੀ ਟੀਮ ਨੇ ਨਸ਼ਾ ਤਸਕਰ ਜਸਬੀਰ ਸ਼ੀਰਾ ਦੇ ਘਰ ...

  • ...
    ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਨੂੰ ਹਾਈਕੋਰਟ 'ਚ ਚੁਣੌਤੀ, 4 ਮਾਰਚ ਨੂੰ ਹੋਵੇਗੀ ਸੁਣਵਾਈ

    ਪਟੀਸ਼ਨਕਰਤਾਵਾਂ ਦਾ ਤਰਕ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪ੍ਰਾਪਤ ਕਮਾਈ ਤੋਂ ਬਣੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾ ਸਕਦਾ...

  • ...
    ਤੀਜਾ ਬਜ਼ਟ ਪੇਸ਼ ਕਰਨ ਦੀ ਤਿਆਰੀ ‘ਚ ‘ਆਪ’ ਸਰਕਾਰ, 60 ਹਜ਼ਾਰ ਨੌਕਰੀਆਂ ਅਤੇ ਕਿਸਾਨਾਂ ਦੇ ਮੁੱਦਿਆਂ ਤੇ ਫੋਕਸ

    ਮਾਰਚ ਦੇ ਪਹਿਲੇ ਹਫ਼ਤੇ ਪੇਸ਼ ਹੋਣ ਵਾਲੇ ਮਾਨ ਸਰਕਾਰ ਦੇ ਤੀਜੇ ਬਜਟ ਤੋਂ ਇੱਕ ਮਹੱਤਵਪੂਰਨ ਉਮੀਦ ਹੈ ਕਿ ਆਮ ਆਦਮੀ ਪਾਰਟੀ, ਜੋ 2022 ਵਿੱਚ...

  • ...

    ਕੇਂਦਰ ਨੇ ਪੰਜਾਬ ਦੀ AIF ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ

    ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ...
  • ...

    ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਹੁਣ 31 ਅਗਸਤ ਤੱਕ ਬਿਨ੍ਹਾਂ NOC ਹੋਣਗੀਆਂ ਰਜਿਸਟਰੀਆਂ 

    ਇਸਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1...
  • ...

    ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਐਕਸ਼ਨ ਮੋਡ ਵਿੱਚ, ਨਸ਼ਾ ਤਸਕਰਾਂ ਦੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਵਿੱਚ ਨਹੀਂ ਮਿਲੇਗੀ ਸਬਸਿਡੀ

    ਤਸਕਰਾਂ ਦੇ ਪਰਿਵਾਰਾਂ ਨੂੰ ਵੀ ਕਿਹਾ ਗਿਆ ਸੀ ਕਿ ਉਹ ਆਪਣੇ ਬੱਚਿਆਂ ਅਤੇ ਸਮਾਜ ਦੀ ਭਲਾਈ ਲਈ ਉਨ੍ਹਾਂ ਨੂੰ ਇਸ ਰਸਤੇ ਤੋਂ ਹਟਾ ਦੇਣ। ਜਿਵੇਂ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਰ ਘਰ ਤੱਕ ਨਸ਼ੇ ਪਹੁੰਚਾਉਣ...
  • ...

    ਪੰਜਾਬ ਸਰਕਾਰ ਨੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ 'ਚ ਕੀਤਾ ਵਾਧਾ

    ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ...
  • ...

    ਪੰਜਾਬ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, 11200 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ

    ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਬਣਾਏ ਜਾਣਗੇ। ਇਸ ਲਈ ਇੱਕ ਕਮੇਟੀ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਕਮੇਟੀ ਦੱਸੇਗੀ ਕਿ ਇਹ ਪੁਲਿਸ ਸਟੇਸ਼ਨ ਕਿੱਥੇ ਖੋਲ੍ਹੇ ਜਾਣਗੇ।...
  • ...

    ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਸੰਭਵ

    ਇਸ ਤੋਂ ਪਹਿਲਾਂ, ਪੰਜਾਬ ਕੈਬਨਿਟ ਨੇ ਦਿੱਲੀ ਚੋਣ ਨਤੀਜਿਆਂ ਤੋਂ ਬਾਅਦ 13 ਫਰਵਰੀ ਨੂੰ ਕੈਬਨਿਟ ਮੀਟਿੰਗ ਕੀਤੀ ਸੀ। ਇਹ ਮੁਲਾਕਾਤ ਚਾਰ ਮਹੀਨਿਆਂ ਬਾਅਦ ਹੋਈ। ਇਹ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਇਸ ਮੀਟਿੰਗ ਵਿੱਚ ਲਗਭਗ ਤਿੰਨ...
  • ...

    ਮਿਸ਼ਨ ਰੰਗਲਾ ਪੰਜਾਬ - ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਰੋਜ਼ੀ-ਰੋਟੀ ਦਾ ਵੀ ਪ੍ਰਬੰਧ ਕਰੇਗੀ ਮਾਨ ਸਰਕਾਰ

    ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਉਨ੍ਹਾਂ ਲਈ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਗਲੇ ਸਾਲ ਦੀ ਜ਼ਿਲ੍ਹਾ ਹੁਨਰ ਵਿਕਾਸ ਯੋਜਨਾ ਤਿਆਰ ਕਰਨ 'ਤੇ...
  • ...

    ਬੁੱਢਾ ਦਰਿਆ ਦੀ ਸਫ਼ਾਈ ਦਾ ਅਸਰ ਪੰਜਾਬ ਨਹੀਂ ਰਾਜਸਥਾਨ ਤੱਕ ਹੋਵੇਗਾ - ਕੈਬਨਿਟ ਮੰਤਰੀ ਮੁੰਡੀਆ

    ਮੰਤਰੀ ਨੇ ਭੂਖੜੀ ਖੁਰਦ ਪਿੰਡ ਵਿੱਚ ਬੁੱਢੇ ਦਰਿਆ ਵਿੱਚ 'ਚ ਜਾ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਬਣਾਏ ਗਏ ਸੀਚੇਵਾਲ ਮਾਡਲ-2 ਦਾ ਜਾਇਜਾ ਲਿਆ। ਉਹਨਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ...
  • ...

    ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਸਖ਼ਤ ਐਕਸ਼ਨ - ਮਾਨ ਸਰਕਾਰ ਨੇ ਬਰਖਾਸਤ ਕੀਤਾ ਨਾਇਬ ਤਹਿਸੀਲਦਾਰ 

    ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ...
  • ...

    ਸਿਹਤ ਕ੍ਰਾਂਤੀ - ਪੰਜਾਬ ਅੰਦਰ 341 ਬੱਚਿਆਂ ਨੂੰ ਦਿੱਤਾ ਨਵਾਂ ਜਨਮ, ਮਾਨ ਸਰਕਾਰ ਨੇ ਖਰਚੇ ਕਰੋੜਾਂ ਰੁਪਏ 

    ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ...
  • First
  • Prev
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • Next
  • Last

Recent News

  • {post.id}

    ਨੋਇਡਾ ਹਿੰਸਾ ਖੁਲਾਸਾ ਦਸ ਰਾਜਾਂ ਵਿੱਚ ਫੈਲਾਉਣ ਲਈ ਬਣੀ ਸੀ ਪੂਰੀ ਸਾਜ਼ਿਸ਼ ਦਾ ਜਾਲ

  • {post.id}

    ਪੰਜਾਬ ਵਿੱਚ ਕਣਕ ਖਰੀਦ ਤੇਜ਼ ਮੰਤਰੀ ਨੇ ਮੰਡੀ ਦਾ ਦੌਰਾ ਕੀਤਾ ਕਿਸਾਨਾਂ ਨੂੰ ਭਰੋਸਾ ਦਿੱਤਾ

  • {post.id}

    ਪੰਜਾਬ ਵਿੱਚ ਸਿਹਤ ਸਕੀਮ ਨਾਲ ਮਰੀਜ਼ਾਂ ਦਾ ਖਰਚਾ ਖਤਮ ਲੋਕ ਲੱਖਾਂ ਦਾ ਇਲਾਜ ਮੁਫ਼ਤ ਕਰਵਾ ਰਹੇ

  • {post.id}

    ਪੰਜਾਬ ਵਿੱਚ ਬਾਸਮਤੀ ਲਈ ਨਵਾਂ ਸੈਂਟਰ ਬਣੇਗਾ ਕਿਸਾਨਾਂ ਨੂੰ ਮਿਲੇਗੀ ਵੱਡੀ ਮਦਦ ਤੇ ਫਾਇਦਾ

  • {post.id}

    ਭਾਰਤ ਵਿੱਚ ਸੋਸ਼ਲ ਮੀਡੀਆ ਦੀ ਤਾਕਤ ਵਧੀ ਲੋਕਾਂ ਦੀ ਸੋਚ ਤੇ ਸਿਆਸਤ ਦੋਵੇਂ ਬਦਲ ਰਹੇ

  • {post.id}

    ਈਰਾਨ-ਅਮਰੀਕਾ ਵਿਚਕਾਰ ਕੀ ਭਾਰਤ ਕਰੇਗਾ ਕਰਵਾਏਗਾ ਗੱਲਬਾਤ? ਰਾਜਨਾਥ ਸਿੰਘ ਦੇ ਬਿਆਨ ਨਾਲ ਵਧੀਆਂ ਅਟਕਲਾਂ

  • {post.id}

    ਕਰੋੜਾਂ ਦਾ ਕਰਜ਼ਾ, ਬੰਦ ਦਰਵਾਜੇ ਤੇ ਸੁੰਨੀਆਂ ਕੁਰਸੀਆਂ, ਕੋਹਲੀ ਨਾਲ ਜੁੜਿਆ ਰੈਸਟੋਰੈਂਟ  ਹੋਇਆ ਸੀਲ 

  • {post.id}

    ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਅਪਰਾਧ ਦਰ ਡਿੱਗੀ, ਗੋਲੀਬਾਰੀ ਵਿੱਚ 69 ਫੀਸਦੀ ਕਮੀ

×
brand-logo
Welcome to www.Punjabistoryonline.com, your go-to source for the latest and most reliable news from Punjab, India, and beyond. Our website offers news in Punjabi language on a broad spectrum of topics, including politics, sports, entertainment, health, lifestyle, spirituality, and more.
soc-icons-fb soc-icons-twitter soc-icons-insta
Category
  • Home
  • National
  • International
  • Entertainment
  • Lifestyle
  • Sports
  • Business
  • Technology
  • Astrology
Usefull Links
  • About Us
  • Terms of Service
  • Disclaimer
  • Editorial Policy
  • Verification & Fact Checking Policy
  • Privacy & Policy
  • Cookie Policy
  • Advertise
  • Code of Ethics
  • Contact Us

Subscribe our Newsletter

Get Latest news and every updates from Punjabi Story Line
Copyright © 2023 Punjabi Story Line